Tuesday, 06 October 2026
Breaking News
ਏਸ਼ੀਅਨ ਗੇਮਜ਼ 'ਚ ਹਰਿਆਣਾ ਦੇ ਖਿਡਾਰੀਆਂ ਦੀ ਸੁਨਹਿਰੀ ਚਮਕ, ਦੇਸ਼ ਦਾ ਵਧਾਇਆ ਮਾਣ - ਡਾ. ਅਰਵਿੰਦ ਸ਼ਰਮਾ ਖੇਡਾਂ ਰਾਹੀਂ ਨੌਜਵਾਨਾਂ ਨੂੰ ਸਿਹਤ, ਅਨੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨ ’ਤੇ ਜ਼ੋਰ ਦੇ ਰਹੀ ਹੈ ਸਰਕਾਰ: ਮੁੱਖ ਮੰਤਰੀ ਗਲੋਬਲ ਆਰਟ ਕ੍ਰਿਏਸ਼ਨਜ਼ ਦੀ ਸ਼ਾਰਟ ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ ਚੰਡੀਗੜ੍ਹ ਵਿਖੇ ਸ਼ਾਨਦਾਰ ਪ੍ਰੀ-ਵਿਊ ਸ਼ੋਅ ਡੇਰਾਬੱਸੀ ਦੇ ਪਿੰਡ ਸੁੰਡਰਾ ਵਿੱਚ ਸਿਹਤ ਵਿਭਾਗ ਦੀ ਵੱਡੀ ਛਾਪੇਮਾਰੀ ਹਰਿਆਣਾ ਵਿਕਾਸ, ਰੁਜ਼ਗਾਰ ਅਤੇ ਜਨ-ਕਲਿਆਣ ਵਿੱਚ ਅੱਗੇ ਵਧ ਰਿਹਾ ਹੈ, ਪੰਜਾਬ ਨੂੰ ਵੀ ਚਾਹੀਦੀ ਹੈ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ
ਪੰਜਾਬ Trending

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤ ਨਾਲ ਮਿਲ ਕੇ ਸੇਵਾ ਵਿੱਚ ਲਿਆ ਹਿੱਸਾ

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸਥਿਤ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਕੀਤੀ ਅਤੇ ਸ਼ਰਧਾ ਭਾਵ ਨਾਲ ਸੰਗਤ ਨਾਲ ਮਿਲ ਕੇ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਅਤੇ ਸੰਗਤ ਦਾ ਵਿਸ਼ੇਸ਼ ਮਹੱਤਵ ਹੈ। ਸੇਵਾ ਸਾਨੂੰ ਨਿਮਰਤਾ, ਮਾਨਵਤਾ ਅਤੇ ਪਰਉਪਕਾਰ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਨੇ ਪ੍ਰਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।

0 Comments